Connect with us

Jis Kao Bisrat Praan-Pat Daata Soee Ganahu Abhaga – English Trans

Guru Arjan Dev Ji

Jis Kao Bisrat Praan-Pat Daata Soee Ganahu Abhaga – English Trans

guru-arjan-dev-ji-1
Jis Kao Bisrat Praan-Pat Daata Soee Ganahu Abhaga – English Trans
Dhanaasaree, Fifth Mehl:
One who forgets the Lord of life, the Great Giver – know that he is
most unfortunate. One whose mind is in love with the Lord’s lotus
feet, obtains the pool of ambrosial nectar. ||1||
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਜਿਸ ਕਉ = (ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ =
ਜਿੰਦ ਦਾ ਮਾਲਕ। ਗਨਹੁ = ਜਾਣੋ, ਸਮਝੋ। ਅਭਾਗਾ = ਭਾਗ-ਹੀਣ, ਬਦ-ਕਿਸਮਤ। ਰਾਗਿਓ = ਪ੍ਰੇਮੀ ਹੋ ਗਿਆ। ਪਾਗਾ = ਪ੍ਰਾਪਤ ਕੀਤਾ।੧।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
धनासरी महला ५ ॥
जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥
हे भाई! उस मनुख को बदकिस्मत maano जिस को इस देहि का मालिक प्रभु भूल जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम जल का सरोवर ढूंढ़ लेता है ।1

Continue Reading
Advertisement
You may also like...
Click to comment

You must be logged in to post a comment Login

Leave a Reply

This site uses Akismet to reduce spam. Learn how your comment data is processed.

More in Guru Arjan Dev Ji

To Top